ਚਾਂਦੀ ਦਾ ਛਤਰ ਚੋਰੀ ਮਾਮਲਾ – ਗਿੱਦੜਬਾਹਾ ਪੁਲਿਸ ਵੱਲੋਂ ਤਿੰਨ ਦੋਸ਼ੀ ਗ੍ਰਿਫ਼ਤਾਰ, ਚੋਰੀ ਹੋਈ ਚਾਂਦੀ ਸਮੇਤ ਮੋਟਰਸਾਈਕਲ ਬਰਾਮਦ
ਸ੍ਰੀ ਮੁਕਤਸਰ ਸਾਹਿਬ, 29 ਜੁਲਾਈ ਰਜੇਸ਼ ਸ਼ਰਮਾ ਡਾ. ਅਖਿਲ ਚੌਧਰੀ, ਆਈ.ਪੀ.ਐੱਸ., ਸੀਨੀਅਰ ਕਪਤਾਨ ਪੁਲਿਸ, ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ ਹੇਠ, ਸ੍ਰੀ ਮਨਮੀਤ ਸਿੰਘ ਢਿੱਲੋਂ, ਪੀ.ਪੀ.ਐੱਸ. (ਕਪਤਾਨ ਪੁਲਿਸ, ਇਨਵੈਸਟਿਗੇਸ਼ਨ) ਅਤੇ ਸ੍ਰੀ ਅਵਤਾਰ ਸਿੰਘ ਰਾਜਪਾਲ, ਪੀ.ਪੀ.ਐੱਸ. (ਉਪ ਕਪਤਾਨ ਪੁਲਿਸ, ਗਿੱਦੜਬਾਹਾ) ਦੀ ਅਗਵਾਈ...









