ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਰੇਲਵੇ ਸਟੇਸ਼ਨਾਂ ‘ਤੇ ਅਚਾਨਕ ਸਰਚ ਓਪਰੇਸ਼ਨ
ਸ੍ਰੀ ਮੁਕਤਸਰ ਸਾਹਿਬ, 28 ਜੁਲਾਈ ਰਾਜੇਸ਼ ਸ਼ਰਮਾ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਅਧੀਨ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਪੁਲਿਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਜਿਸ ਦੇ ਚਲਦਿਆਂ ਐਸ.ਐਸ.ਪੀ ਸ੍ਰੀ ਮੁਕਤਸਰ...









