11ਵੀਂ ਯੂਕੇ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ ਕਾਰਡਿਫ ਵਿਖੇ ਹੋਈ ਸਮਾਪਤ – ਵੇਲਜ਼ ‘ਚ ਪਹਿਲੀ ਵਾਰ ਆਯੋਜਿਤ : ਤਨਮਨਜੀਤ ਸਿੰਘ ਢੇਸੀ ਐਮਪੀ
ਰੂਪ ਕੌਰ, ਨਵਜੋਤ ਸਿੰਘ ਤੇ ਗੁਰਦੀਪ ਸਿੰਘ ਨੇ ਜਿੱਤਿਆ ਪਹਿਲਾ ਸਥਾਨ ਚੰਡੀਗੜ੍ਹ, 16 ਸਤੰਬਰ 2025 (ਫਤਿਹ ਪੰਜਾਬ ਬਿਊਰੋ) – ਗੱਤਕਾ ਫੈਡਰੇਸ਼ਨ ਯੂਕੇ ਵਲੋਂ ਕਾਰਡਿਫ, ਵੇਲਜ਼ ਵਿਖੇ ਆਯੋਜਿਤ ਗਿਆਰਵੀਂ ਕੌਮੀ ਗੱਤਕਾ ਚੈਂਪੀਅਨਸ਼ਿਪ ਬੜੇ ਉਤਸ਼ਾਹ ਅਤੇ ਜੋਸ਼ ਨਾਲ ਸਮਾਪਤ ਹੋਈ ਜਿਸ...








