ਅੰਮ੍ਰਿਤਸਰ ਵਿੱਚ ਸਰਹੱਦ ਪਾਰ ਹਥਿਆਰ ਅਤੇ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼
ਅੰਮ੍ਰਿਤਸਰ, 24 ਜੁਲਾਈ: ਪੰਜਾਬ ਪੁਲਿਸ ਨੇ ਸਰਹੱਦ ਪਾਰ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਤਸਕਰੀ ਦੇ ਤਿੰਨ ਵੱਖ-ਵੱਖ ਮਾਡਿਊਲਾਂ ਦਾ ਪਰਦਾਫਾਸ਼ ਕਰਦੇ ਹੋਏ ਵੱਡੀ ਸਫਲਤਾ ਹਾਸਲ ਕੀਤੀ ਹੈ। ਕਾਰਵਾਈ ਦੌਰਾਨ ਪੁਲਿਸ ਨੇ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ...









