ਦਿੱਲੀ ’ਚ ਨੌਜਵਾਨਾਂ ’ਤੇ ਪੁਲਿਸ ਕਾਰਵਾਈ ਨੂੰ ਲੈ ਕੇ ਰਾਹੁਲ ਗਾਂਧੀ ਦਾ ਤਿੱਖਾ ਹਮਲਾ, ਕਿਹਾ—
ਨਵੀਂ ਦਿੱਲੀ, 21 ਜੁਲਾਈ 2026: ਦਿੱਲੀ ਵਿੱਚ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਅਤੇ ਵਿਦਿਆਰਥੀਆਂ ਖ਼ਿਲਾਫ਼ ਪੁਲਿਸ ਕਾਰਵਾਈ ਨੂੰ ਲੈ ਕੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ ’ਤੇ ਤਿੱਖਾ ਹਮਲਾ ਬੋਲਿਆ...









