ਪੰਜਾਬ

ਪੰਜਾਬਭਾਰਤ

ਸਿਖ ਇਤਿਹਾਸ – NCERT ਸਲੇਬਸ ਚ ਸ਼ਾਮਿਲ

​ਹਾਲ ਹੀ ਦੀਆਂ ਖ਼ਬਰਾਂ ਅਨੁਸਾਰ, NCERT (ਨੈਸ਼ਨਲ ਕੌਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟ੍ਰੇਨਿੰਗ) ਨੇ ਆਪਣੀਆਂ ਅੱਠਵੀਂ ਜਮਾਤ ਦੀਆਂ ਸਮਾਜਿਕ ਵਿਗਿਆਨ ਦੀਆਂ ਪਾਠ-ਪੁਸਤਕਾਂ ਵਿੱਚ ਸਿੱਖ ਇਤਿਹਾਸ ਨੂੰ ਹੋਰ ਵਧੇਰੇ ਸ਼ਾਮਲ ਕੀਤਾ ਹੈ। ​ਇਸ ਬਾਰੇ ਕੁਝ ਮੁੱਖ ਨੁਕਤੇ ਹੇਠ ਲਿਖੇ ਅਨੁਸਾਰ ਹਨ:...

ਪੰਜਾਬਭਾਰਤ

ਮੋਦੀ ਜੀ ਦੇ “ਮਨ ਕੀ ਬਾਤ”

ਮੋਦੀ ਜੀ ਦੇ "ਮਨ ਕੀ ਬਾਤ" (27 ਜੁਲਾਈ 2025) ਦੇ ਮੁੱਖ ਅੰਸ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 27 ਜੁਲਾਈ 2025 ਨੂੰ ਪ੍ਰਸਾਰਿਤ ਆਪਣੇ ਮਾਸਿਕ ਰੇਡੀਓ ਪ੍ਰੋਗਰਾਮ "ਮਨ ਕੀ ਬਾਤ" ਰਾਹੀਂ ਦੇਸ਼ ਵਾਸੀਆਂ ਨਾਲ ਕਈ ਮਹੱਤਵਪੂਰਨ ਵਿਸ਼ਿਆਂ 'ਤੇ ਗੱਲਬਾਤ ਕੀਤੀ। ਇਸ...

ਪੰਜਾਬਭਾਰਤ

ਮੁੱਖ ਮੰਤਰੀ ਨੇ ਦਰੱਖਤਾਂ ਦੀ ਛਾਂ ਹੇਠ ਬੈਠ ਕੇ ਪੰਜਾਬ ਦੇ ਲੋਕਾਂ ਨਾਲ ਕੀਤੀ ਗੱਲਬਾਤ – ਸਮਰਾਲਾ ਅਤੇ ਲਿਬੜਾ ਵਿਖੇ ਲੋਕਾਂ ਨੂੰ ਮਿਲੇ ਮੁੱਖ ਮੰਤਰੀ*

*ਰੰਗਲਾ ਪੰਜਾਬ ਬਣਾਉਣ ਲਈ ਲੋਕਾਂ ਤੋਂ ਲਏ ਕੀਮਤੀ ਸੁਝਾਅ*  *ਸਮਰਾਲਾ/ਲਿਬੜਾ (ਲੁਧਿਆਣਾ), 27 ਜੁਲਾਈ-* ਪਿਛਲੀਆਂ ਸਰਕਾਰਾਂ ਦੀ ਲੋਕਾਂ ਤੋਂ ਦੂਰੀ ਬਣਾ ਕੇ ਰੱਖਣ ਦੀ ਸੋਚ ਦੇ ਉਲਟ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਿੰਡਾਂ ਦੇ ਲੋਕਾਂ ਨਾਲ ਰੁੱਖਾਂ ਦੀਆਂ ਛਾਂਵਾਂ...

ਪੰਜਾਬਭਾਰਤ

ਮੁੱਖ ਮੰਤਰੀ ਦੇ ਖੇਤਾਂ ਦੇ ਦੌਰੇ ਨੂੰ ਇਤਿਹਾਸਕ ਕਦਮ ਦੱਸਦਿਆਂ ਸ਼ੁਕਰਗੁਜ਼ਾਰ ਹੋਏ ਪਿੰਡ ਵਾਸੀ*

ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਲੀਹੋਂ ਹਟਵੀਆਂ ਪਹਿਲਕਦਮੀਆਂ ਅਪਣਾਉਣ ਲਈ ਮੁੱਖ ਮੰਤਰੀ ਦਾ ਧੰਨਵਾਦ* ਲਿਬੜਾ/ਸਮਰਾਲਾ (ਲੁਧਿਆਣਾ), 27 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਜਦੋਂ ਇਸ ਇਲਾਕੇ ਦੇ ਖੇਤਾਂ ਦਾ ਦੌਰਾ ਕੀਤਾ ਗਿਆ ਤਾਂ ਇਨ੍ਹਾਂ...

ਪੰਜਾਬਭਾਰਤ

ਦੇਸ਼ ਵਿੱਚ ਉਦਯੋਗਾਂ ਲਈ ਪੰਜਾਬ ਸਭ ਤੋਂ ਵਧੀਆ ਮੇਜ਼ਬਾਨ ਹੋਵੇਗਾ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਲੁਧਿਆਣਾ, 27 ਜੁਲਾਈ, 2025: ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਸ਼ਨੀਵਾਰ ਸ਼ਾਮ ਨੂੰ ਏਵਨ ਸਾਈਕਲਜ਼ ਕੰਪਲੈਕਸ ਵਿਖੇ ਪ੍ਰਮੁੱਖ ਉਦਯੋਗਪਤੀਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਉਨ੍ਹਾਂ ਨੇ ਉਦਯੋਗ ਦੀਆਂ ਸਮੱਸਿਆਵਾਂ ਸੁਣੀਆਂ। ਵੱਖ-ਵੱਖ ਪ੍ਰਮੁੱਖ ਉਦਯੋਗਪਤੀਆਂ ਓਂਕਾਰ ਸਿੰਘ ਪਾਹਵਾ, ਰਾਹੁਲ ਆਹੂਜਾ,...

ਪੰਜਾਬਲੁਧਿਆਣਾ

ਢੋਲੇਵਾਲ ਮਿਲਟਰੀ ਕੰਪਲੈਕਸ ‘ਚ ਕਾਰਗਿਲ ਵਿਜੇ ਦਿਵਸ ਯਾਦਗਾਰੀ ਸਮਾਰੋਹ ਆਯੋਜਿਤ*

  ਕਾਰਗਿਲ ਵਿਜੇ ਦਿਵਸ ਦੇ ਪਵਿੱਤਰ ਮੌਕੇ 'ਤੇ, 25 ਜੁਲਾਈ 2025 ਨੂੰ ਢੋਲੇਵਾਲ ਮਿਲਟਰੀ ਕੰਪਲੈਕਸ, ਲੁਧਿਆਣਾ ਵਿਖੇ 1999 ਦੇ ਕਾਰਗਿਲ ਯੁੱਧ ਦੌਰਾਨ ਭਾਰਤੀ ਹਥਿਆਰਬੰਦ ਸੈਨਾਵਾਂ ਦੀ ਬਹਾਦਰੀ ਅਤੇ ਕੁਰਬਾਨੀਆਂ ਦਾ ਸਨਮਾਨ ਕਰਨ ਲਈ ਇੱਕ ਯਾਦਗਾਰੀ ਸਮਾਗਮ ਆਯੋਜਿਤ ਕੀਤਾ ਗਿਆ ਸੀ।...

ਪੰਜਾਬਲੁਧਿਆਣਾ

ਜਵਾਹਰ ਨਵੋਦਿਆ ਵਿਦਿਆਲਿਆ ਧਨਾਂਸੂ ‘ਚ ਛੇਵੀਂ ਜਮਾਤ ‘ਚ ਦਾਖਲਾ ਫਾਰਮ ਭਰਨ ਲਈ ਸਿਰਫ ਦੋ ਦਿਨ ਬਾਕੀ

  *- ਸੈਸ਼ਨ 2026-27 -* *ਜਵਾਹਰ ਨਵੋਦਿਆ ਵਿਦਿਆਲਿਆ ਧਨਾਂਸੂ 'ਚ ਛੇਵੀਂ ਜਮਾਤ 'ਚ ਦਾਖਲਾ ਫਾਰਮ ਭਰਨ ਲਈ ਸਿਰਫ ਦੋ ਦਿਨ ਬਾਕੀ* *- 29 ਜੁਲਾਈ ਤੱਕ ਆਨਲਾਈਨ ਕੀਤਾ ਜਾ ਸਕਦਾ ਅਪਲਾਈ* *- 1450 ਵਿਦਿਆਰਥੀਆਂ ਨੇ ਹੁਣ ਤੱਕ ਪ੍ਰਵੇਸ਼ ਪ੍ਰੀਖਿਆ ਲਈ ਭਰੇ...

ਪੰਜਾਬ

ਸੈਂਟ ਸਹਾਰਾ ਨਰਸਿੰਗ ਕਾਲਜ ਵਿਖੇ ਮਨਾਇਆ ਗਿਆ 26ਵਾਂ ਕਾਰਗਿੱਲ ਵਿਜੈ ਦਿਵਸ

  ਸ੍ਰੀ ਮੁਕਤਸਰ ਸਾਹਿਬ, 27 ਜੁਲਾਈ ਮੇਰਾ ਯੁਵਾ ਭਾਰਤ ਸ੍ਰੀ ਮੁਕਤਸਰ ਸਾਹਿਬ ਵੱਲੋਂ ਸੈਂਟ ਸਹਾਰਾ ਨਰਸਿੰਗ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਡਾ. ਨਰੇਸ਼ ਪਰੂਥੀ ਦੀ ਯੋਗ ਰਹਿਨੁਮਾਈ ਹੇਠ ਅਤੇ ਜ਼ਿਲ੍ਹਾ ਯੂਥ ਅਫ਼ਸਰ ਗੁਰਪ੍ਰੀਤ ਸਿੰਘ ਤੇ ਲੇਖਾ ਅਤੇ ਪ੍ਰੋਗਰਾਮ ਅਫ਼ਸਰ ਸ....

ਪੰਜਾਬਭਾਰਤ

ਭਾਰਤੀ ਪਾਸਪੋਰਟ ਦੀ ਰੈਂਕਿੰਗ – ਹੈਨਲੇ ਇੰਡੈੱਕਸ

ਦੁਨੀਆਭਰ ਦੇ ਪਾਸਪੋਰਟ ਦੀ ਰੈਂਕਿੰਗ ਹੈਨਲੇ ਪਾਸਪੋਰਟ ਇੰਡੈਕਸ (Henley Passport Index) ਦੁਆਰਾ ਜਾਰੀ ਕੀਤੀ ਜਾਂਦੀ ਹੈ, ਜੋ ਕਿ ਕਿਸੇ ਦੇਸ਼ ਦੇ ਪਾਸਪੋਰਟ ਦੀ ਤਾਕਤ ਨੂੰ ਇਸ ਗੱਲ ਤੋਂ ਮਾਪਦਾ ਹੈ ਕਿ ਉਸ ਪਾਸਪੋਰਟ ਦਾ ਧਾਰਕ ਕਿੰਨੇ ਦੇਸ਼ਾਂ ਵਿੱਚ ਬਿਨਾਂ ਵੀਜ਼ਾ...

ਪੰਜਾਬਭਾਰਤ

ਹਰਿਦੁਆਰ ਦੇ ਮਨਸਾ ਦੇਵੀ ਮੰਦਰ ‘ਚ ਭਗਦੜ ਮਚਣ ਕਾਰਨ 7 ਸ਼ਰਧਾਲੂਆਂ ਦੀ ਮੌਤ

ਹਰਿਦੁਆਰ ਦੇ ਮਨਸਾ ਦੇਵੀ ਮੰਦਰ 'ਚ ਭਗਦੜ ਮਚਣ ਕਾਰਨ 6 ਸ਼ਰਧਾਲੂਆਂ ਦੀ ਮੌਤ ਹੋ ਗਈ ਹੈ। ਇਹ ਘਟਨਾ ਅੱਜ, 27 ਜੁਲਾਈ 2025 ਦੀ ਸਵੇਰ ਨੂੰ ਵਾਪਰੀ, ਜਦੋਂ ਵੱਡੀ ਗਿਣਤੀ 'ਚ ਸ਼ਰਧਾਲੂ ਮੰਦਰ 'ਚ ਦਰਸ਼ਨਾਂ ਲਈ ਪਹੁੰਚੇ ਸਨ। ਮੁੱਢਲੀ ਜਾਣਕਾਰੀ ਅਨੁਸਾਰ,...

1 18 19 20 25
Page 19 of 25