ਪੰਜਾਬ

ਪੰਜਾਬਭਾਰਤ

ਪੰਜਾਬ ਸਰਕਾਰ ਦਾ ‘ਸਰਕਾਰ ਤੁਹਾਡੇ ਦੁਆਰ’ ਕੈਂਪ ਪਿੰਡ ਇਕੋਲਾਹਾ ਵਿਖੇ ਲਗਾਇਆ ਗਿਆ

ਲੋਕ ਭਲਾਈ ਸਰਕਾਰ ਦੀ ਪਹਿਲੀ ਤਰਜੀਹ: ਚੇਅਰਮੈਨ ਮਾਰਕੀਟ ਕਮੇਟੀ ਕਈ ਯੋਗ ਲਾਭਪਾਤਰੀਆਂ ਨੂੰ ਸੇਵਾਵਾਂ ਅਤੇ ਮਨਜ਼ੂਰੀ ਪੱਤਰ ਮਿਲੇ ਖੰਨਾ, (ਲੁਧਿਆਣਾ), 18 ਜੁਲਾਈ: ਲੋਕ ਭਲਾਈ ਸਕੀਮਾਂ ਦਾ ਲਾਭ ਘਰ-ਘਰ ਪਹੁੰਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਧਾਨ ਸਭਾ ਹਲਕਾ ਖੰਨਾ ਅਧੀਨ ਪੈਂਦੇ ਪਿੰਡ...

ਪੰਜਾਬਭਾਰਤ

ਸ਼ਹੀਦ ਫੌਜੀਆਂ ਦੀਆਂ ਧੀਆਂ ਲਈ ਸਕਾਲਰਸ਼ਿਪ ਦਾ ਐਲਾਨ

ਲੁਧਿਆਣਾ:ਅਥਰਵ ਯੂਨੀਵਰਸਿਟੀ ਨੇ ਦੇਸ਼ ਭਰ ਦੇ ਸ਼ਹੀਦ ਸੈਨਿਕਾਂ ਦੀਆਂ ਧੀਆਂ ਅਤੇ ਜੰਮੂ ਅਤੇ ਕਸ਼ਮੀਰ ਅਤੇ ਭਾਰਤ ਦੇ ਉੱਤਰ ਪੂਰਬੀ ਰਾਜਾਂ ਦੇ ਵਿਦਿਆਰਥੀਆਂ ਲਈ ਯੂਨੀਵਰਸਿਟੀ ਦੀਆਂ ਸਾਰੀਆਂ ਸ਼ਾਖਾਵਾਂ ਵਿੱਚ ਵਿਸ਼ੇਸ਼ ਸਕਾਲਰਸ਼ਿਪ ਦਾ ਐਲਾਨ ਕੀਤਾ ਹੈ। ਅਥਰਵ ਯੂਨੀਵਰਸਿਟੀ, ਮੁੰਬਈ ਦੇ ਸੰਸਥਾਪਕ ਸੁਨੀਲ...

ਪੰਜਾਬਭਾਰਤ

ਪੰਜਾਬ ਪ੍ਰਦੇਸ਼ ਕਾਂਗਰਸ ਨੇ ਨਿਰਮਲ ਸਿੰਘ ਕੈੜਾ ਨੂੰ ਸੌਂਪੀ ਵੱਡੀ ਜਿੰਮੇਵਾਰੀ, ਜ਼ਿਲਾ ਸੰਗਰੂਰ, ਬਰਨਾਲਾ ਅਤੇ ਹਲਕਾ ਮਹਿਲ ਕਲਾਂ, ਧੂਰੀ ਦੇ ਬਣੇ ਆਬਜ਼ਰਵਰ

ਲੁਧਿਆਣਾ ਜਿਲ੍ਹੇ ਦੇ ਸੀਨੀਅਰ ਕਾਂਗਰਸੀ ਆਗੂ ਨਿਰਮਲ ਸਿੰਘ ਕੈੜਾ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਵੱਡੀ ਅਤੇ ਅਹਿਮ ਜਿੰਮੇਵਾਰੀ ਸੌਂਪੀ ਗਈ ਹੈ। ਪਾਰਟੀ ਵੱਲੋਂ ਉਹਨਾਂ ਨੂੰ ਹਲਕਾ ਮਹਿਲ ਕਲਾਂ ਜਿਲਾ ਬਰਨਾਲਾ ਅਤੇ ਹਲਕਾ ਧੂਰੀ ਜ਼ਿਲਾ ਸੰਗਰੂਰ ਲਈ ਆਬਜ਼ਰਵਰ ਨਿਯੁਕਤ ਕੀਤਾ...

ਪੰਜਾਬ

ਖੰਨਾ ’ਚ ਸ਼ੁਰੂ ਹੋਈ ਈਜੀ ਰਜਿਸਟਰੀ ਪ੍ਰਣਾਲੀ : ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

-48 ਘੰਟਿਆਂ ਦੇ ਅੰਦਰ ਰਜਿਸਟਰੀ ਦੀ ਪ੍ਰਕਿਰਿਆ ਹੋਵੇਗੀ ਮੁਕੰਮਲ -ਵੱਟਸਐਪ ਰਾਹੀਂ ਮਿਲੇਗੀ ਰਜਿਸਟਰੀ ਨਾਲ ਜੁੜੀ ਹਰੇਕ ਜਾਣਕਾਰੀ -ਮਾਨ ਸਰਕਾਰ ਨੇ ਲੋਕਾਂ ਦੀ ਰਜਿਸਟਰੀ ਦੌਰਾਨ ਹੁੰਦੀ ਖੱਜਲ ਖ਼ੁਆਰੀ ਕੀਤੀ ਖ਼ਤਮ : ਤਰੁਨਪ੍ਰੀਤ ਸਿੰਘ ਸੌਂਦ -ਰਜਿਸਟਰੀ ਲਈ ਲੋਕ ਹੁਣ ਮਰਜ਼ੀ ਮੁਤਾਬਕ ਦਫ਼ਤਰ...

ਪੰਜਾਬਭਾਰਤ

ਯੁੱਧ ਨਸ਼ਿਆਂ ਵਿਰੁੱਧ – ਕੈਬਨਿਟ ਮੰਤਰੀ ਮੁੰਡੀਆਂ ਨੇ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਨੂੰ ਸਹੁੰ ਚੁਕਾਈ

ਲੁਧਿਆਣਾ, 17 ਜੁਲਾਈ – ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਸਰਕਾਰ ਵੱਲੋਂ ਵਿੱਢੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਸ਼ਿਆਂ ਦਾ ਖਾਤਮਾ ਕਰਨ ਲਈ ਇਕਜੁੱਟ ਹੋਣ ਦੀ ਸਹੁੰ ਚੁਕਾਈ। ਕੈਬਨਿਟ ਮੰਤਰੀ ਮੁੰਡੀਆਂ ਵੱਲੋਂ ਯੁੱਧ ਨਸ਼ਿਆਂ...

ਪੰਜਾਬ

ਬਾਬਾ ਫੌਜਾ ਸਿੰਘ ਹਿੱਟ-ਐਂਡ-ਰਨ ਮਾਮਲੇ ਵਿੱਚ ਕੈਨੇਡਾ ਤੋਂ ਐਨ.ਆਰ.ਆਈ. ਨੂੰ ਗ੍ਰਿਫ਼ਤਾਰ ਕੀਤਾ ਗਿਆ।

ਤੀਹ ਸਾਲਾ ਅਮ੍ਰਿਤਪਾਲ ਸਿੰਘ ਢਿੱਲੋਂ, ਇੱਕ ਗੈਰ-ਨਿਵਾਸੀ ਭਾਰਤੀ (ਐਨ.ਆਰ.ਆਈ.) ਜਿਸਨੇ ਜਲੰਧਰ-ਪਠਾਨਕੋਟ ਹਾਈਵੇਅ 'ਤੇ 114 ਸਾਲਾ ਮੈਰਾਥਨ ਦੌੜਾਕ ਬਾਬਾ ਫੌਜਾ ਸਿੰਘ ਨੂੰ ਕਥਿਤ ਤੌਰ 'ਤੇ ਆਪਣੀ ਕਾਰ ਟੱਕਰ ਮਾਰ ਦਿੱਤੀ ਸੀ, ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇੱਕ ਟੋਇਟਾ ਫਾਰਚੂਨਰ,...

ਪੰਜਾਬਭਾਰਤਲੁਧਿਆਣਾ

ਮੌਸਮ ਦੀ ਖਰਾਬੀ ਕਾਰਨ ਇੰਡੀਗੋ ਫਲਾਈਟ ਨੂੰ ਅੰਮ੍ਰਿਤਸਰ ਹਵਾਈ ਅੱਡੇ ਵੱਲ ਮੋੜਿਆ

  ਸਿਟੀ ਦਸਤਕ- ਮੁੰਬਈ ਤੋਂ ਦਿੱਲੀ ਵੱਲ ਨੂੰ ਜਾ ਰਹੀ ਇੰਡੀਗੋ ਦੀ ਫਲਾਈਟ ਨੂੰ ਖਰਾਬ ਮੌਸਮ ਕਰਕੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਇਕ ਵਾਰ ਅੰਤਰਰਾਸ਼ਟਰੀ ਹਵਾਈ ਅੱਡੇ ਵੱਲ ਨੂੰ ਮੋੜਿਆ ਗਿਆ ਹੈ। ਕੁਝ ਸਮੇਂ ਬਾਅਦ ਮੌਸਮ ਠੀਕ ਹੋਣ ਉਪਰੰਤ ਇੰਡੀਗੋ...

ਪੰਜਾਬਲੁਧਿਆਣਾ

ਵੈਟਨਰੀ ਯੂਨੀਵਰਸਿਟੀ ਦੇ ਫ਼ਿਸ਼ਰੀਜ਼ ਗ੍ਰੈਜੂਏਟ ਵਿਦਿਆਰਥੀ ਨੂੰ ਮਿਲਿਆ ਵੱਕਾਰੀ ਕੌਮੀ ਸਨਮਾਨ

ਸ਼੍ਰੀ ਅਰਿਤਰਾ ਮੁਖਰਜੀ, ਕਾਲਜ ਆਫ ਫ਼ਿਸ਼ਰੀਜ਼, ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੇ ਵਿਦਿਆਰਥੀ ਨੇ ਡਾ. ਟੀ ਜੇ ਵਰਗੀਜ਼ ਸਨਮਾਨ ਹਾਸਿਲ ਕੀਤਾ ਹੈ। ਇਹ ਵੱਕਾਰੀ ਕੌਮੀ ਸਨਮਾਨ ਉਨ੍ਹਾਂ ਨੂੰ ਫ਼ਿਸ਼ਰੀਜ਼ ਗ੍ਰੈਜੂਏਟਾਂ ਦੀ ਭਾਰਤੀ ਪ੍ਰੀਖਿਆ ਵਿੱਚ ਕੌਮੀ ਪੱਧਰ...

ਅੰਤਰਰਾਸ਼ਟਰੀਸਾਡਾ ਵਿਰਸਾਪੰਜਾਬਲੁਧਿਆਣਾ

ਜਨਮੇਜਾ ਸਿੰਘ ਜੌਹਲ – ਪੰਜਾਬੀ, ਪੰਜਾਬੀਅਤ ਦਾ ਮਸੀਹਾ

ਸ਼੍ਰੀ ਜਨਮੇਜਾ ਸਿੰਘ ਜੌਹਲ ਬਾਰੇ ਕੁਝ ਲਿਖਣਾ ਸੂਰਜ ਨੂੰ ਦੀਵਾ ਦਿਖਾਉਣ ਵਾਂਗ ਹੈ। ਫਿਰ ਵੀ ਮੈਂ ਅਜਿਹਾ ਕਰਨ ਦੀ ਹਿੰਮਤ ਕਰ ਰਿਹਾ ਹਾਂ। ਮੈਂ ਪਿਛਲੇ 15 ਸਾਲਾਂ ਤੋਂ ਸ਼੍ਰੀ ਜਨਮੇਜਾ ਸਿੰਘ ਜੌਹਲ ਨੂੰ ਜਾਣਦਾ ਹਾਂ। ਉਸ ਦਿਨ ਤੋਂ ਮੈਂ ਉਸਨੂੰ...

ਪੰਜਾਬਲੁਧਿਆਣਾ

ਅਜਿੰਦਰ ਕੌਰ ਨੂੰ ਮਾਲਵਾ ਸੈਂਟਰਲ ਦਾ ਇੰਚਾਰਜ ਨਿਯੁਕਤ ਕੀਤਾ ਗਿਆ

ਲੁਧਿਆਣਾ 15 ਜੁਲਾਈ : ਆਮ ਆਦਮੀ ਪਾਰਟੀ 2027 ਦੀਆਂ ਆਮ ਚੋਣਾਂ ਤੋਂ ਪਹਿਲਾਂ ਸੰਗਠਨ ਨੂੰ ਵੱਡੇ ਪੱਧਰ 'ਤੇ ਮਜ਼ਬੂਤ ਕਰਨ ਲਈ ਕੰਮ ਕਰ ਰਹੀ ਹੈ, ਅਤੇ ਸੰਗਠਨ ਅਤੇ ਸਰਕਾਰ ਵਿੱਚ ਮਿਹਨਤੀ ਅਤੇ ਤਜਰਬੇਕਾਰ ਆਗੂਆਂ ਨੂੰ ਮਹੱਤਵਪੂਰਨ ਨਿਯੁਕਤੀਆਂ ਕਰ ਰਹੀ ਹੈ।...

1 23 24 25
Page 24 of 25