Skip to content
Social networks
City Dastak
Archive

Category: ਪੰਜਾਬ

ਪੰਜਾਬ

ਪ੍ਰਧਾਨਮੰਤਰੀ ਮੋਦੀ 27 ਨੂੰ ਕਰਨਗੇ ਹਲਵਾਰਾ ਹਵਾਈ ਅੱਡੇ ਦਾ ਉਦਘਾਟਨ

ਇਹ ਨਾ ਸਿਰਫ਼ ਲੁਧਿਆਣਾ ਲਈ, ਸਗੋਂ ਪੂਰੇ ਪੰਜਾਬ ਰਾਜ ਲਈ ਬਹੁਤ ਮਾਣ ਅਤੇ ਖੁਸ਼ੀ ਦੀ ਗੱਲ ਹੈ ਕਿ ਪ੍ਰਧਾਨ ਮੰਤਰੀ...

ਪੰਜਾਬ

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਸਾਰਥੀ ਪ੍ਰੋਜੈਕਟ ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ, ਪ੍ਰਸ਼ਾਸਨ ਦੀ ਸ਼ਲਾਘਾ ਕੀਤੀ

ਲੁਧਿਆਣਾ, 18 ਜੁਲਾਈ: ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਸ਼ੁੱਕਰਵਾਰ ਨੂੰ ਐਸ.ਸੀ.ਡੀ ਸਰਕਾਰੀ ਕਾਲਜ (ਲੜਕੇ) ਲੁਧਿਆਣਾ ਵਿਖੇ ਸਰਕਾਰੀ ਸੈਕੰਡਰੀ ਸਕੂਲਾਂ ਅਤੇ...

ਪੰਜਾਬ

ਪੰਜਾਬ ਸਰਕਾਰ ਦਾ ‘ਸਰਕਾਰ ਤੁਹਾਡੇ ਦੁਆਰ’ ਕੈਂਪ ਪਿੰਡ ਇਕੋਲਾਹਾ ਵਿਖੇ ਲਗਾਇਆ ਗਿਆ

ਲੋਕ ਭਲਾਈ ਸਰਕਾਰ ਦੀ ਪਹਿਲੀ ਤਰਜੀਹ: ਚੇਅਰਮੈਨ ਮਾਰਕੀਟ ਕਮੇਟੀ ਕਈ ਯੋਗ ਲਾਭਪਾਤਰੀਆਂ ਨੂੰ ਸੇਵਾਵਾਂ ਅਤੇ ਮਨਜ਼ੂਰੀ ਪੱਤਰ ਮਿਲੇ ਖੰਨਾ, (ਲੁਧਿਆਣਾ),...

ਪੰਜਾਬ

ਸ਼ਹੀਦ ਫੌਜੀਆਂ ਦੀਆਂ ਧੀਆਂ ਲਈ ਸਕਾਲਰਸ਼ਿਪ ਦਾ ਐਲਾਨ

ਲੁਧਿਆਣਾ:ਅਥਰਵ ਯੂਨੀਵਰਸਿਟੀ ਨੇ ਦੇਸ਼ ਭਰ ਦੇ ਸ਼ਹੀਦ ਸੈਨਿਕਾਂ ਦੀਆਂ ਧੀਆਂ ਅਤੇ ਜੰਮੂ ਅਤੇ ਕਸ਼ਮੀਰ ਅਤੇ ਭਾਰਤ ਦੇ ਉੱਤਰ ਪੂਰਬੀ ਰਾਜਾਂ...

ਪੰਜਾਬ

ਪੰਜਾਬ ਪ੍ਰਦੇਸ਼ ਕਾਂਗਰਸ ਨੇ ਨਿਰਮਲ ਸਿੰਘ ਕੈੜਾ ਨੂੰ ਸੌਂਪੀ ਵੱਡੀ ਜਿੰਮੇਵਾਰੀ, ਜ਼ਿਲਾ ਸੰਗਰੂਰ, ਬਰਨਾਲਾ ਅਤੇ ਹਲਕਾ ਮਹਿਲ ਕਲਾਂ, ਧੂਰੀ ਦੇ ਬਣੇ ਆਬਜ਼ਰਵਰ

ਲੁਧਿਆਣਾ ਜਿਲ੍ਹੇ ਦੇ ਸੀਨੀਅਰ ਕਾਂਗਰਸੀ ਆਗੂ ਨਿਰਮਲ ਸਿੰਘ ਕੈੜਾ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਵੱਡੀ ਅਤੇ ਅਹਿਮ ਜਿੰਮੇਵਾਰੀ ਸੌਂਪੀ...

ਪੰਜਾਬ

ਖੰਨਾ ’ਚ ਸ਼ੁਰੂ ਹੋਈ ਈਜੀ ਰਜਿਸਟਰੀ ਪ੍ਰਣਾਲੀ : ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

-48 ਘੰਟਿਆਂ ਦੇ ਅੰਦਰ ਰਜਿਸਟਰੀ ਦੀ ਪ੍ਰਕਿਰਿਆ ਹੋਵੇਗੀ ਮੁਕੰਮਲ -ਵੱਟਸਐਪ ਰਾਹੀਂ ਮਿਲੇਗੀ ਰਜਿਸਟਰੀ ਨਾਲ ਜੁੜੀ ਹਰੇਕ ਜਾਣਕਾਰੀ -ਮਾਨ ਸਰਕਾਰ ਨੇ...

ਪੰਜਾਬ

ਯੁੱਧ ਨਸ਼ਿਆਂ ਵਿਰੁੱਧ – ਕੈਬਨਿਟ ਮੰਤਰੀ ਮੁੰਡੀਆਂ ਨੇ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਨੂੰ ਸਹੁੰ ਚੁਕਾਈ

ਲੁਧਿਆਣਾ, 17 ਜੁਲਾਈ – ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਸਰਕਾਰ ਵੱਲੋਂ ਵਿੱਢੀ 'ਯੁੱਧ...

ਪੰਜਾਬ

ਬਾਬਾ ਫੌਜਾ ਸਿੰਘ ਹਿੱਟ-ਐਂਡ-ਰਨ ਮਾਮਲੇ ਵਿੱਚ ਕੈਨੇਡਾ ਤੋਂ ਐਨ.ਆਰ.ਆਈ. ਨੂੰ ਗ੍ਰਿਫ਼ਤਾਰ ਕੀਤਾ ਗਿਆ।

ਤੀਹ ਸਾਲਾ ਅਮ੍ਰਿਤਪਾਲ ਸਿੰਘ ਢਿੱਲੋਂ, ਇੱਕ ਗੈਰ-ਨਿਵਾਸੀ ਭਾਰਤੀ (ਐਨ.ਆਰ.ਆਈ.) ਜਿਸਨੇ ਜਲੰਧਰ-ਪਠਾਨਕੋਟ ਹਾਈਵੇਅ 'ਤੇ 114 ਸਾਲਾ ਮੈਰਾਥਨ ਦੌੜਾਕ ਬਾਬਾ ਫੌਜਾ ਸਿੰਘ...

ਪੰਜਾਬ

ਮੌਸਮ ਦੀ ਖਰਾਬੀ ਕਾਰਨ ਇੰਡੀਗੋ ਫਲਾਈਟ ਨੂੰ ਅੰਮ੍ਰਿਤਸਰ ਹਵਾਈ ਅੱਡੇ ਵੱਲ ਮੋੜਿਆ

  ਸਿਟੀ ਦਸਤਕ- ਮੁੰਬਈ ਤੋਂ ਦਿੱਲੀ ਵੱਲ ਨੂੰ ਜਾ ਰਹੀ ਇੰਡੀਗੋ ਦੀ ਫਲਾਈਟ ਨੂੰ ਖਰਾਬ ਮੌਸਮ ਕਰਕੇ ਅੰਮ੍ਰਿਤਸਰ ਦੇ ਸ੍ਰੀ...

ਪੰਜਾਬ

ਵੈਟਨਰੀ ਯੂਨੀਵਰਸਿਟੀ ਦੇ ਫ਼ਿਸ਼ਰੀਜ਼ ਗ੍ਰੈਜੂਏਟ ਵਿਦਿਆਰਥੀ ਨੂੰ ਮਿਲਿਆ ਵੱਕਾਰੀ ਕੌਮੀ ਸਨਮਾਨ

ਸ਼੍ਰੀ ਅਰਿਤਰਾ ਮੁਖਰਜੀ, ਕਾਲਜ ਆਫ ਫ਼ਿਸ਼ਰੀਜ਼, ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੇ ਵਿਦਿਆਰਥੀ ਨੇ ਡਾ. ਟੀ...