ਤਿਰੰਗਾ ਯਾਤਰਾ ਦੌਰਾਨ ਐਨ.ਸੀ.ਸੀ. ਕੈਡਿਟਾਂ ਨੇ ਮਹਾਰਾਜਾ ਰਣਜੀਤ ਸਿੰਘ ਵਾਰ ਮਿਊਜ਼ੀਅਮ ਦਾ ਕੀਤਾ ਦੌਰਾ
ਲੁਧਿਆਣਾ: ਮਾਲਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਮਾਡਲ ਗ੍ਰਾਮ ਲੁਧਿਆਣਾ ਦੇ ਐਨ.ਸੀ.ਸੀ. ਏਅਰ ਵਿੰਗ ਦੇ ਕੈਡਿਟਾਂ ਵੱਲੋਂ ਅੱਜ ਤਿਰੰਗਾ ਯਾਤਰਾ ਕੱਢੀ ਗਈ। ਇਸ ਮੌਕੇ 48 ਐਨ.ਸੀ.ਸੀ. ਕੈਡਿਟਾਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਮਹਾਰਾਜਾ ਰਣਜੀਤ ਸਿੰਘ ਵਾਰ ਮਿਊਜ਼ੀਅਮ, ਜਲੰਧਰ ਬਾਈਪਾਸ ਦਾ ਦੌਰਾ...









