ਪੰਜਾਬ ਸਿਵਲ ਸਰਵਿਸ (ਈ.ਬੀ.) ਅਫਸਰਜ਼ ਐਸੋਸੀਏਸ਼ਨ ਵੱਲੋਂ ਮੁੱਖ ਮੰਤਰੀ ਰਾਹਤ ਫੰਡ ਵਿੱਚ ਯੋਗਦਾਨ
ਚੰਡੀਗੜ੍ਹ: (29.08.2025): ਪੰਜਾਬ ਵਿੱਚ ਹੜ੍ਹਾਂ ਦੀ ਗੰਭੀਰ ਸਥਿਤੀ ਨੂੰ ਦੇਖਦੇ ਹੋਏ ਪੰਜਾਬ ਸਿਵਲ ਸਰਵਿਸ (ਈ.ਬੀ.) ਅਫਸਰਜ਼ ਐਸੋਸੀਏਸ਼ਨ ਨੇ ਇੱਕ ਅਹਿਮ ਫੈਸਲਾ ਲਿਆ ਹੈ। ਐਸੋਸੀਏਸ਼ਨ ਦੀ ਇੱਕ ਮੀਟਿੰਗ ਵਿੱਚ, ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੜ੍ਹਾਂ ਦੀ ਸਥਿਤੀ ਦੀ ਸਮੀਖਿਆ ਕੀਤੀ ਗਈ।...









