ਪੰਜਾਬ ਵਿੱਚ ਮੀਂਹ ਦਾ ਅਲਰਟ: ਕਈ ਜ਼ਿਲ੍ਹਿਆਂ ਵਿੱਚ ਭਾਰੀ ਵਰਖਾ ਤੇ ਗਰਜ-ਚਮਕ ਦੀ ਸੰਭਾਵਨਾ
ਚੰਡੀਗੜ੍ਹ, 30 ਜੁਲਾਈ:ਭਾਰਤੀ ਮੌਸਮ ਵਿਭਾਗ (IMD) ਨੇ ਪੰਜਾਬ ਦੇ ਕਈ ਜ਼ਿਲ੍ਹਿਆਂ ਲਈ ਅਗਲੇ 24 ਤੋਂ 48 ਘੰਟਿਆਂ ਦੌਰਾਨ ਭਾਰੀ ਮੀਂਹ, ਗਰਜ-ਚਮਕ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ ਜਤਾਈ ਹੈ। ਸਰਗਰਮ ਮਾਨਸੂਨ ਕਾਰਨ ਸੂਬੇ ਦੇ ਕਈ ਹਿੱਸਿਆਂ ਵਿੱਚ ਦਰਮਿਆਨੇ ਤੋਂ ਭਾਰੀ ਮੀਂਹ...









