ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ‘ਤੇ ਸ਼ਰਧਾਂਜਲੀ
ਜਲ੍ਹਿਆਂਵਾਲੇ ਬਾਗ਼ ਦੇ ਖ਼ੂਨੀ ਸਾਕੇ ਦਾ ਬਦਲਾ ਲੈ ਕੇ ਭਾਰਤ ਦੀ ਆਜ਼ਾਦੀ ਦੀ ਲੜਾਈ ਵਿੱਚ ਅਮਰ ਇਤਿਹਾਸ ਰਚਣ ਵਾਲੇ ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਜੀ ਦਾ ਜੀਵਨ ਦੇਸ਼-ਪ੍ਰੇਮ, ਹਿੰਮਤ ਅਤੇ ਕੁਰਬਾਨੀ ਦੀ ਅਦੁੱਤੀ ਮਿਸਾਲ ਹੈ। ਉਨ੍ਹਾਂ ਨੇ ਨਿਰਦੋਸ਼ ਲੋਕਾਂ 'ਤੇ...









