Skip to content
Social networks

ਮੈਰਾਥਨ ਦੌੜਾਕ ਫੌਜਾ ਸਿੰਘ ਦੀ ਮੌਤ

ਜਲੰਧਰ ਵਿੱਚ ਸੜਕ ਹਾਦਸੇ ਵਿੱਚ ਮੈਰਾਥਨ ਦੌੜਾਕ ਫੌਜਾ ਸਿੰਘ ਦੀ ਮੌਤ, ਆਪਣੇ ਜੱਦੀ ਪਿੰਡ ਬਿਆਸ ਵਿਖੇ ਸੜਕ ਪਾਰ ਕਰਦੇ ਸਮੇਂ ਦੁਪਹਿਰ 3.30 ਵਜੇ ਦੇ ਕਰੀਬ ਇੱਕ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ।...

MSB MSB ✓
1 minute read 0 comments

ਜਲੰਧਰ ਵਿੱਚ ਸੜਕ ਹਾਦਸੇ ਵਿੱਚ ਮੈਰਾਥਨ ਦੌੜਾਕ ਫੌਜਾ ਸਿੰਘ ਦੀ ਮੌਤ, ਆਪਣੇ ਜੱਦੀ ਪਿੰਡ ਬਿਆਸ ਵਿਖੇ ਸੜਕ ਪਾਰ ਕਰਦੇ ਸਮੇਂ ਦੁਪਹਿਰ 3.30 ਵਜੇ ਦੇ ਕਰੀਬ ਇੱਕ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ।

ਉਹ 114 ਸਾਲ ਦੇ ਸਨ।