ਸਿਟੀ ਦਸਤਕ- ਮੁੰਬਈ ਤੋਂ ਦਿੱਲੀ ਵੱਲ ਨੂੰ ਜਾ ਰਹੀ ਇੰਡੀਗੋ ਦੀ ਫਲਾਈਟ ਨੂੰ ਖਰਾਬ ਮੌਸਮ ਕਰਕੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਇਕ ਵਾਰ ਅੰਤਰਰਾਸ਼ਟਰੀ ਹਵਾਈ ਅੱਡੇ ਵੱਲ ਨੂੰ ਮੋੜਿਆ ਗਿਆ ਹੈ। ਕੁਝ ਸਮੇਂ ਬਾਅਦ ਮੌਸਮ ਠੀਕ ਹੋਣ ਉਪਰੰਤ ਇੰਡੀਗੋ ਦੀ ਇਸ ਫਲਾਈਟ ਨੂੰ ਮੁੜ ਦਿੱਲੀ ਵੱਲ ਨੂੰ ਤੋਰ ਦਿੱਤਾ ਗਿਆ।

@ City Dastak 2025