ਵਿਧਾਇਕ ਅਨਮੋਲ ਗਗਨ ਮਾਨ ਨੇ ਸਿਆਸਤ ਛੱਡਣ ਦਾ ਕੀਤਾ ਐਲਾਨ
ਸਿਟੀ ਦਸਤਕ 19 ਜੁਲਾਈ ਆਮ ਆਦਮੀ ਪਾਰਟੀ ਦੀ ਖਰੜ ਤੋਂ ਐਮਐਲਏ ਅਨਮੋਲ ਗਗਨ ਮਾਨ ਨੇ ਸਿਆਸਤ ਛੱਡਣ ਦਾ ਐਲਾਨ ਕੀਤਾ ਹੈ। ਉਹਨਾਂ ਵੱਲੋਂ ਸਪੀਕਰ ਸਾਹਿਬ ਨੂੰ ਆਪਣਾ ਅਸਤੀਫਾ ਭੇਜ ਦਿੱਤਾ ਹੈ ਅਤੇ ਉਸ ਨੂੰ ਸਵੀਕਾਰ ਕੀਤੇ ਜਾਣ ਦੀ ਬੇਨਤੀ ਕੀਤੀ ਹੈ ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਹੈ ਕਿ ਮੇਰੀਆਂ ਸ਼ੁਭਕਾਮਨਾਵਾਂ ਪਾਰਟੀ ਦੇ ਨਾਲ ਹਨ। ਮੈਨੂੰ ਉਮੀਦ ਹੈ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਉਮੀਦਾਂ ਉੱਤੇ ਖਰਾ ਉਤਰੇਗੀ





