Skip to content
Social networks

ਸਕੂਲ 27 ਅਗਸਤ ਤੋਂ 30 ਅਗਸਤ ਤੱਕ ਬੰਦ ਰਹਿਣਗੇ – ਭਗਵੰਤ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਪਿਛਲੇ ਦਿਨਾਂ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਅਤੇ ਮੌਸਮ ਵਿਭਾਗ ਵੱਲੋਂ ਅੱਗੇ ਵੀ ਕੁੱਝ ਦਿਨ ਭਾਰੀ ਮੀਂਹ ਪੈਣ ਦੇ...

MSB MSB ✓
1 minute read 0 comments

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਪਿਛਲੇ ਦਿਨਾਂ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਅਤੇ ਮੌਸਮ ਵਿਭਾਗ ਵੱਲੋਂ ਅੱਗੇ ਵੀ ਕੁੱਝ ਦਿਨ ਭਾਰੀ ਮੀਂਹ ਪੈਣ ਦੇ ਅਨੁਮਾਨ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਦੇ ਸਾਰੇ ਪ੍ਰਾਇਮਰੀ, ਸੈਕੰਡਰੀ ਅਤੇ ਸੀਨੀਅਰ ਸੈਕੰਡਰੀ ਸਰਕਾਰੀ ਤੇ ਪ੍ਰਾਈਵੇਟ ਸਕੂਲ 27 ਅਗਸਤ ਤੋਂ 30 ਅਗਸਤ ਤੱਕ ਬੰਦ ਰਹਿਣਗੇ।

👉 ਇਹ ਫੈਸਲਾ ਬੱਚਿਆਂ ਦੀ ਸੁਰੱਖਿਆ ਨੂੰ ਦੇਖਦਿਆਂ ਲਿਆ ਗਿਆ ਹੈ।
👉 ਹਦਾਇਤਾਂ ਮੁਤਾਬਕ ਸਕੂਲ ਪ੍ਰਬੰਧਨ 1 ਸਤੰਬਰ ਤੋਂ ਮੁੜ ਪੜ੍ਹਾਈ ਸ਼ੁਰੂ ਕਰਨਗੇ।